16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਚੰਡੀਗੜ੍ਹ ਦੇ ਸੈਕਟਰ 26 ਵਿਚ ਰੈਪਰ ਬਾਦਸ਼ਾਹ ਦਾ ਕਲੱਬ ਸੀਲ

ਚੰਡੀਗੜ੍ਹ, 2 ਜੂਨ 2026- ਚੰਡੀਗੜ੍ਹ ਦੇ ਸੈਕਟਰ 26 ਵਿਚ...

ਅਜੀਤ ਡੈਸਕ 02-06-2026

ਚੰਡੀਗੜ੍ਹ, 2 ਜੂਨ 2026- ਚੰਡੀਗੜ੍ਹ ਦੇ ਸੈਕਟਰ 26 ਵਿਚ ਰੈਪਰ ਬਾਦਸ਼ਾਹ ਦਾ ਕਲੱਬ ਸੀਲ ਕਰ ਦਿੱਤਾ ਗਿਆ ਹੈ। ਨਿਯਮਾਂ ਦੀ ਲਗਾਤਾਰ ਉਲੰਘਣਾ ਤੇ ਕਲੱਬ ਸੀਲ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਕਸ਼ਨ ਲਿਆ ਗਿਆ ਹੈ।

ਪਿਛਲੀ ਖ਼ਬਰ ਨਿਰਮਲ ਸਿੰਘ ਟੀਟੂ ਕਤਲ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਬੱਸ ਅੱਡਾ ਜਾਮ ਅਗਲੀ ਖ਼ਬਰ ਐਕਟਿਵਾ ਸਵਾਰ ਔਰਤ ਨੂੰ ਟਰਾਲੇ ਨੇ ਕੁਚਲਿਆ