16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਵੇਂ ਐਸ.ਐਚ.ਓ. ਦਿਲਬਾਗ ਸਿੰਘ ਨੇ ਰਾਮਾਂ ਮੰਡੀ ਥਾਣੇ ਦਾ ਚਾਰਜ ਸੰਭਾਲਿਆ

ਰਾਮਾਂ ਮੰਡੀ, 2 ਜੂਨ (ਤਰਸੇਮ ਸਿੰਗਲਾ)- ਨਈਆਂ ਵਾਲਾ ਥਾਣਾ ਤੋਂ ਬਦਲੀ ਹੋ ਕੇ ਆਏ...

ਅਜੀਤ ਡੈਸਕ 02-06-2026

ਰਾਮਾਂ ਮੰਡੀ, 2 ਜੂਨ (ਤਰਸੇਮ ਸਿੰਗਲਾ)- ਨਈਆਂ ਵਾਲਾ ਥਾਣਾ ਤੋਂ ਬਦਲੀ ਹੋ ਕੇ ਆਏ ਐਸ.ਐਚ.ਓ. ਦਿਲਬਾਗ ਸਿੰਘ ਸੱਬ ਇੰਸਪੈਕਟਰ ਨੇ ਰਾਮਾਂ ਮੰਡੀ ਥਾਣੇ ਦਾ ਚਾਰਜ ਅੱਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ ਦਿਲਬਾਗ ਸਿੰਘ ਨੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਅਤੇ ਇਲਾਕੇ ਬਾਰੇ ਜਾਣਕਾਰੀ ਹਾਸਲ ਕੀਤੀ।

ਪਿਛਲੀ ਖ਼ਬਰ ਦਰਬਾਰ ਸਾਹਿਬ ਵਿਖੇ 4 ਜੂਨ ਤੋਂ ਆਰੰਭ ਹੋਣਗੇ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਗਲੀ ਖ਼ਬਰ ਮੁਹਾਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਗਿਆ