16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਲਾਨੌਰ 'ਚ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਧਮਾਕਾ

ਕਲਾਨੌਰ, 2 ਜੂਨ (ਪੁਰੇਵਾਲ)- ਕਸਬੇ ਦੇ ਬੱਸ ਸਟੈਂਡ ਨੇੜੇ ਇਕ ਨਿੱਜੀ ਹਸਪਤਾਲ ਦੀ ਐਮਰਜੈਂਸੀ...

ਅਜੀਤ ਡੈਸਕ 02-06-2026

ਕਲਾਨੌਰ, 2 ਜੂਨ (ਪੁਰੇਵਾਲ)- ਕਸਬੇ ਦੇ ਬੱਸ ਸਟੈਂਡ ਨੇੜੇ ਇਕ ਨਿੱਜੀ ਹਸਪਤਾਲ ਦੀ ਐਮਰਜੈਂਸੀ ਵਾਰਡ 'ਚ ਬਾਅਦ ਦੁਪਹਿਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੇੜੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਜਿਆਦਾ ਸੀ ਜੋ ਦੂਰ ਦੂਰ ਤੱਕ ਸੁਣਾਈ ਦਿੱਤੀ। ਧਮਾਕੇ ਤੋਂ ਬਾਅਦ ਸੀ.ਸੀ.ਟੀ.ਵੀ. ਫੁਟੇਜ ਵਿਚ ਇਕ ਸ਼ੱਕੀ ਦੀ ਤਸਵੀਰ ਸਾਹਮਣੇ ਆਈ ਹੈ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਡੀ.ਐਸ.ਪੀ. ਅਮੋਲਕ ਸਿੰਘ ਕਾਹਲੋ, ਐਸ.ਐਚ.ਓ. ਜਤਿੰਦਰਪਾਲ ਸਿੰਘ ਵਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਦੇ ਕਾਰਨਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਕਿਸਾਨਾਂ ਲਈ ਵੱਡੇ ਫ਼ੈਸਲੇ ਲਏ ਗਏ ਅਗਲੀ ਖ਼ਬਰ ਲੁਧਿਆਣਾ ਪੁਲਿਸ ਨੇ ਏ.ਟੀ.ਐਮ. ਲੁੱਟਣ ਵਾਲੇ ਗਿਰੋਹ ਦੇ ਦੋਸ਼ੀਆਂ ਨੂੰ ਕੀਤਾ ਕਾਬੂ