15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਤਹਿਸੀਲ ਦਫ਼ਤਰ ਵਿਚ ਤਾਇਨਾਤ ਮੁਲਾਜ਼ਮ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ) - ਵਿਜੀਲੈਂਸ ਬਿਊਰੋ ਨੇ ਰਾਏਕੋਟ ਤਹਿਸੀਲ ਦਫ਼ਤਰ ਵਿਚ ਤਾਇਨਾਤ ਇਕ ਮੁਲਾਜ਼ਮ ਨੂੰ ਮਿੰਨੀ ਸਕਤਰੇਤ ਦੇ ਬਾਹਰੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ...

ਅਜੀਤ ਡੈਸਕ 03-06-2026

ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ) - ਵਿਜੀਲੈਂਸ ਬਿਊਰੋ ਨੇ ਰਾਏਕੋਟ ਤਹਿਸੀਲ ਦਫ਼ਤਰ ਵਿਚ ਤਾਇਨਾਤ ਇਕ ਮੁਲਾਜ਼ਮ ਨੂੰ ਮਿੰਨੀ ਸਕਤਰੇਤ ਦੇ ਬਾਹਰੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਇਹ ਕਾਰਵਾਈ ਅਰਮਿੰਦਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਗਈ ਹੈ

ਪਿਛਲੀ ਖ਼ਬਰ ਕਾਂਗਰਸ ਵਲੋਂ ਨੀਟ ਪੇਪਰ ਲੀਕ ਮਾਮਲੇ ਅਤੇ ਸੀ.ਬੀ.ਐਸ.ਈ. ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਵਾਲੀ ਫ਼ੀਸ ਨੀਤੀ 'ਤੇ ਲੈ ਗਿਆ ਫ਼ੈਸਲਾ ਵਿਦਿਆਰਥੀ ਹਿੱਤ ਵਿਚ - ਚੀਮਾ