15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਅਕਾਲੀ ਆਗੂ ਇੰਦਰਜੀਤ ਸਿੰਘ ਪੰਡੋਰੀ ਦੇ ਘਰ ਪੁਲਿਸ ਵਲੋਂ ਛਾਪੇਮਾਰੀ

ਅੰਮ੍ਰਿਤਸਰ, 4 ਜੂਨ, (ਰੇਸ਼ਮ ਸਿੰਘ)- ਸਾਬਕਾ ਕੌਂਸਲਰ ਅਤੇ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਇੰਦਰਜੀਤ ਸਿੰਘ ਪੰਡੋਰੀ ਦੇ ਘਰ ਅੱਜ ਥਾਣਾ ਬੀ ਡਵੀਜ਼ਨ ਪੁਲਿਸ ਵਲੋਂ ਛਾਪੇਮਾਰੀ....

ਅਜੀਤ ਡੈਸਕ 04-06-2026

ਅੰਮ੍ਰਿਤਸਰ, 4 ਜੂਨ, (ਰੇਸ਼ਮ ਸਿੰਘ)- ਸਾਬਕਾ ਕੌਂਸਲਰ ਅਤੇ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਇੰਦਰਜੀਤ ਸਿੰਘ ਪੰਡੋਰੀ ਦੇ ਘਰ ਅੱਜ ਥਾਣਾ ਬੀ ਡਵੀਜ਼ਨ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਬੀਤੇ ਦਿਨੀਂ ਗੁਆਂਢੀਆਂ ਨਾਲ ਹੋਏ ਝਗੜੇ ਕਾਰਨ ਕੀਤੀ ਗਈ, ਜਿਸ ਸੰਬੰਧੀ ਪੁਸ਼ਟੀ ਕਰਦਿਆਂ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਦੇ ਕਾਬੂ ਨਹੀਂ ਆਇਆ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਕਰਨਗੇ ਸੂਰਤ ਅਤੇ ਦਮਨ ਦਾ ਦੌਰਾ ਅਗਲੀ ਖ਼ਬਰ ਮੁੜ ਪ੍ਰੀਖਿਆ ਕਰਵਾਉਣਾ ਨਹੀਂ ਹੈ ਨਿਆਂ- ਅਰਵਿੰਦ ਕੇਜਰੀਵਾਲ