14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

'ਵਿਸ਼ਵ ਵਾਤਾਵਰਣ ਦਿਵਸ' ਦੀਆਂ ਸਭ ਨੂੰ ਮੁਬਾਰਕਾਂ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 5 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ, ਵਿਸ਼ਵ ਵਾਤਾਵਰਣ ਦਿਵਸ' ਦੀਆਂ ਸਭ ਨੂੰ ਮੁਬਾਰਕਾਂ..ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਅਤੇ ਨਿਰੋਲ ਰੱਖਣਾ ਤੁਹਾਡੀ ਸਰਕਾਰ ਦੀ ਵੱਡੀ ਤਰਜੀਹ...

ਅਜੀਤ ਡੈਸਕ 05-06-2026

ਚੰਡੀਗੜ੍ਹ, 5 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ, 'ਵਿਸ਼ਵ ਵਾਤਾਵਰਣ ਦਿਵਸ' ਦੀਆਂ ਸਭ ਨੂੰ ਮੁਬਾਰਕਾਂ..ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਅਤੇ ਨਿਰੋਲ ਰੱਖਣਾ ਤੁਹਾਡੀ ਸਰਕਾਰ ਦੀ ਵੱਡੀ ਤਰਜੀਹ ਹੈ। ਆਓ ਅੱਜ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਾਣੀ ਬਚਾਉਣ ਦਾ ਪ੍ਰਣ ਲਈਏ। ਕੁਦਰਤ ਬਚੇਗੀ, ਤਾਂ ਹੀ ਜੀਵਨ ਬਚੇਗਾ..।

ਪਿਛਲੀ ਖ਼ਬਰ ਦਿੱਲੀ : ਵਿਸ਼ਵ ਵਾਤਾਵਰਣ ਦਿਵਸ ਮੌਕੇ 18 ਨਮੋ ਵਣ ਪਾਰਕਾਂ ਦੀ ਸ਼ੁਰੂਆਤ ਅਗਲੀ ਖ਼ਬਰ ਭਾਜਪਾ ਪ੍ਰਧਾਨ ਨਿਤਿਨ ਨਬੀਨ ਵਲੋਂ ਤਾਮਿਲਨਾਡੂ ਦੇ ਸਾਬਕਾ ਸੂਬਾ ਪ੍ਰਧਾਨ ਕੇ ਅੰਨਾਮਲਾਈ ਦਾ ਅਸਤੀਫ਼ਾ ਸਵੀਕਾਰ