14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਤਰਨਤਾਰਨ ਕਾਂਗਰਸ ਸ਼ਹਿਰੀ ਪ੍ਰਧਾਨ ਦੇ ਘਰ ਈ.ਡੀ. ਵਲੋਂ ਛਾਪੇਮਾਰੀ

ਤਰਨਤਾਰਨ, 5 ਮਈ (ਹਰਿੰਦਰ ਸਿੰਘ)- ਤਰਨਤਾਰਨ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ...

ਅਜੀਤ ਡੈਸਕ 05-06-2026

ਤਰਨਤਾਰਨ, 5 ਮਈ (ਹਰਿੰਦਰ ਸਿੰਘ)- ਤਰਨਤਾਰਨ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਪਾਗਲ ਦੇ ਘਰ ਸ਼ੁੱਕਰਵਾਰ ਸਵੇਰੇ ਈ.ਡੀ.ਵਲੋਂ ਛਾਪੇਮਾਰੀ ਕੀਤੀ ਗਈ। ਦੇਰ ਸ਼ਾਮ ਤੱਕ ਇਹ ਛਾਪੇਮਾਰੀ ਜਾਰੀ ਸੀ। ਘਰ ਦੇ ਬਾਹਰ ਸੀ.ਆਰ.ਪੀ.ਐੱਫ ਦਾ ਜਵਾਨ ਤਾਇਨਾਤ ਕੀਤਾ ਗਿਆ ਹੈ, ਜੋ ਕਿ ਬਾਹਰਲੇ ਕਿਸੇ ਵੀ ਵਿਅਕਤੀ ਨੂੰ ਘਰ ਦੇ ਅੰਦਰ ਜਾਣ ਨਹੀਂ ਦੇ ਰਿਹਾ। ਛਾਪੇਮਾਰੀ ਸੰਬੰਧੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਪਿਛਲੀ ਖ਼ਬਰ ਅਰਵਿੰਦ ਕੇਜਰੀਵਾਲ ਵਲੋਂ ਪੇਪਰ ਲੀਕ ਮਾਮਲੇ ’ਚ ਬੱਚਿਆਂ ਦੇ ਭਵਿੱਖ ਲਈ ਸੜਕਾਂ ’ਤੇ ਉਤਰਣ ਦੀ ਅਪੀਲ ਅਗਲੀ ਖ਼ਬਰ ਹਰਦੀਪ ਸਿੰਘ ਪੀ.ਸੀ.ਐਸ. ਨੇ ਗੁਰੂ ਹਰਸਹਾਏ ਦੇ ਐਸ.ਡੀ.ਐਮ. ਵਜੋਂ ਸੰਭਾਲਿਆ ਅਹੁਦਾ