14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ

ਚੰਡੀਗੜ੍ਹ, 5 ਜੂਨ (ਇੰਟ )-ਅੱਜ ਰਾਤ ਉੱਤਰੀ ਭਾਰਤ ਤੋਂ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਸਾਂਝੀ ਰਾਜਧਾਨੀ ਚੰਡੀਗੜ੍ਹ ਸਮੇਤ ਪੂਰੇ ਉੱਤਰੀ ਖੇਤਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਭੂਚਾਲ ਦੇ ਝਟਕੇ ...

ਅਜੀਤ ਡੈਸਕ 05-06-2026

ਚੰਡੀਗੜ੍ਹ, 5 ਜੂਨ (ਇੰਟ )-ਅੱਜ ਰਾਤ ਉੱਤਰੀ ਭਾਰਤ ਤੋਂ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਸਾਂਝੀ ਰਾਜਧਾਨੀ ਚੰਡੀਗੜ੍ਹ ਸਮੇਤ ਪੂਰੇ ਉੱਤਰੀ ਖੇਤਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਭੂਚਾਲ ਦੇ ਝਟਕੇ ਲਗਭਗ 10:04 ਵਜੇ ਆਏ, ਜਿਸ ਨਾਲ ਪੂਰੇ ਖੇਤਰ ਵਿੱਚ ਦਹਿਸ਼ਤ ਫੈਲ ਗਈ। ਜਿਸ ਤੋਂ ਬਾਅਦ ਨਿਵਾਸੀ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।

ਪਿਛਲੀ ਖ਼ਬਰ ਘਰ ਵਿਚ ਪਈ ਗਲਤ ਦਵਾਈ ਖਾਣ ਕਾਰਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਘਰ ਵਿਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼