10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ, 6 ਜੂਨ- ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ...

ਅਜੀਤ ਡੈਸਕ 06-06-2026

ਨਵੀਂ ਦਿੱਲੀ, 6 ਜੂਨ- ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਅਤੇ ਗੰਭੀਰ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਹੋਈ।

ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਗੁਰੂਸਰ ਮਾਦੋਕੇ, ਬਰਾੜ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ ਅਗਲੀ ਖ਼ਬਰ ਇਟਲੀ ਵਿਚ ਨਗਰ ਪਾਲਿਕਾਂ ਦੀਆਂ ਚੋਣਾਂ ’ਚ ਪੰਜਾਬੀ ਨੌਜਵਾਨ ਬਲਜੀਤ ਰਾਏ ਨੇ ਹਾਸਿਲ ਕੀਤੀ ਵੱਡੀ ਜਿੱਤ