08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੀਪੀਐਮ ਵਲੋਂ ਕੱਲ੍ਹ ਹੋਣ ਵਾਲੀ ਇੰਡੀਆ ਗੱਠਜੋੜ ਮੀਟਿੰਗ ਵਿਚ ਰਾਜ ਸਭਾ ਦੇ ਨੇਤਾ, ਡਾ. ਜੌਨ ਬ੍ਰਿਟਾਸ ਨੂੰ ਭੇਜਣ ਦਾ ਫ਼ੈਸਲਾ

ਨਵੀਂ ਦਿੱਲੀ, 7 ਜੂਨ - ਸੀਪੀਐਮ ਦੇ ਬੁਲਾਰੇ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕੰਮਕਾਜ ਨੂੰ ਲੈ ਕੇ ਗੰਭੀਰ ਇਤਰਾਜ਼ਾਂ ਅਤੇ ਸਖ਼ਤ ਵਿਰੋਧ ਦੇ ਬਾਵਜੂਦ, ਸੀਪੀਐਮ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਹੋਣ ਵਾਲੀ...

ਅਜੀਤ ਡੈਸਕ 07-06-2026

 ਨਵੀਂ ਦਿੱਲੀ, 7 ਜੂਨ - ਸੀਪੀਐਮ ਦੇ ਬੁਲਾਰੇ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕੰਮਕਾਜ ਨੂੰ ਲੈ ਕੇ ਗੰਭੀਰ ਇਤਰਾਜ਼ਾਂ ਅਤੇ ਸਖ਼ਤ ਵਿਰੋਧ ਦੇ ਬਾਵਜੂਦ, ਸੀਪੀਐਮ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਹੋਣ ਵਾਲੀ ਇੰਡੀਆ ਗੱਠਜੋੜ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਆਪਣੇ ਰਾਜ ਸਭਾ ਦੇ ਨੇਤਾ, ਡਾ. ਜੌਨ ਬ੍ਰਿਟਾਸ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ।

ਪਿਛਲੀ ਖ਼ਬਰ ਸਰਕਾਰੀ ਫ਼ੰਡ ਘੁਟਾਲਾ ਮਾਮਲੇ ਵਿਚ ਸੀ.ਬੀ.ਆਈ. ਵਲੋਂ ਚੰਡੀਗੜ੍ਹ, ਪੰਚਕੂਲਾ ਤੇ ਦਿੱਲੀ ਐਨਸੀਆਰ ਚ 6 ਠਿਕਾਣਿਆਂ 'ਤੇ ਛਾਪੇਮਾ... ਅਗਲੀ ਖ਼ਬਰ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ, ਹੁਣ ਘਰੇਲੂ ਐਲਪੀਜੀ ਸਿਲੰਡਰਾਂ ਦੀ ਵਾਰੀ - ਚੀਮਾ