08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲੁਧਿਆਣਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਧਾਰਮਿਕ ਸਮਾਗਮ ਵਿਚ ਹੋਏ ਸ਼ਾਮਿਲ

ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਪਹੁੰਚੇ ਪਹੁੰਚੇ। ਇਥੇ ਉਨ੍ਹਾਂ ਨੇ ਇਕ ਧਾਰਮਿਕ ਸਮਾਗਮ ਵਿਚ ਹਿੱਸਾ ਲਿਆ। ਇਸ...

ਅਜੀਤ ਡੈਸਕ 07-06-2026

ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਪਹੁੰਚੇ ਪਹੁੰਚੇ। ਇਥੇ ਉਨ੍ਹਾਂ ਨੇ ਇਕ ਧਾਰਮਿਕ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਜਿਥੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਈਆਂ ਉਥੋਂ ਹੀ ਪੰਜਾਬ ਸਰਕਾਰ ਤੇ ਜੰਮ ਕੇ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਨੇ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਦੇ ਵਾਧੇ ਨੂੰ ਦੁਨੀਆਂ ਭਰ ਦੀ ਸਮੱਸਿਆ ਦੱਸਿਆ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਪਰਕ ਕਾਂਗਰਸ ਦੇ ਆਗੂਆਂ ਨਾਲ ਹੋਣ ਨੂੰ ਉਨ੍ਹਾਂ ਨੇ ਸਿਰੇ ਤੋਂ ਖਾਰਜ ਕੀਤਾ ਹੈ।

ਪਿਛਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ, "ਸਾਈਕਲ ਚਲਾਓ-ਵਾਤਾਵਰਨ ਬਚਾਓ" ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਕੌਮੀ ਆਗੂਆਂ ਸਮੇਤ ਕੇਂਦਰੀ ਮੰਤਰੀਆਂ ਨਾਲ ਅਹਿਮ ਮੁਲਾਕਾਤਾਂ...