07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ, 7 ਜੂਨ- ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ...

ਅਜੀਤ ਡੈਸਕ 07-06-2026

ਫਤਿਹਗੜ ਸਾਹਿਬ, 7 ਜੂਨ- ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ਤੇ ਚੜ ਗਿਆ। ਸ਼ਖ਼ਸ ਨੇ ਪ੍ਰਸ਼ਾਸਨ ਤੇ ਇਨਸਾਫ਼ ਨਾ ਦੇਣ ਦੇ ਦੋਸ਼ ਲਗਾਏ ਹਨ।

ਪਤੀ ਦਾ ਕਹਿਣਾ ਹੈ ਕਿ ਉਸਦੀ ਪਤਨੀ ਨਸ਼ਾ ਛੁਡਾਊ ਕੇਂਦਰ ਦੇ ਮੈਨੇਜਰ ਨਾਲ ਫ਼ਰਾਰ ਹੋ ਗਈ ਅਤੇ ਉਸਨੇ ਕਈ ਵਾਰ ਪੁਲਿਸ ਕੋਲ਼ ਚੱਕਰ ਲਗਾਏ ਪਰ ਉਸਨੂੰ ਇਨਸਾਫ਼ ਨਹੀਂ ਮਿਲਿਆ।

ਪਿਛਲੀ ਖ਼ਬਰ ਪੰਜਾਬ ਵਿਚ ਕਿਸਾਨਾਂ ਨੂੰ ਨਹੀਂ ਮਿਲ ਰਹੀ ਐੱਮ.ਐੱਸ.ਪੀ- ਨਾਇਬ ਸੈਣੀ ਅਗਲੀ ਖ਼ਬਰ 23 ਸਿਆਸੀ ਪਾਰਟੀਆਂ ਨੇ ਇੰਡੀਆ ਗੱਠਜੋੜ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਵਿਚ ਆਪਣੀ ਭਾਗੀਦਾਰੀ ਦੀ ਕੀਤੀ ਪੁਸ਼ਟੀ - ਜੈਰਾਮ...