07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਮੰਗੀ ਜ਼ਿੰਮੇਵਾਰੀ ਤੋਂ ਮੁਕਤੀ

ਅੰਮ੍ਰਿਤਸਰ, 7 ਜੂਨ (ਹਰਮਿੰਦਰ ਸਿੰਘ)- ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ...

ਅਜੀਤ ਡੈਸਕ 07-06-2026

ਅੰਮ੍ਰਿਤਸਰ, 7 ਜੂਨ (ਹਰਮਿੰਦਰ ਸਿੰਘ)- ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਕੁੱਝ ਜ਼ਰੂਰੀ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਜਥੇਬੰਦੀ ਦੀ ਜ਼ਿੰਮੇਵਾਰੀ ਤੋਂ ਮੁਕਤ ਰੱਖਣ ਦੀ ਬੇਨਤੀ ਕੀਤੀ ਹੈ।

ਡਾਕਟਰ ਰਾਜੂ ਵਲੋਂ ਇਹ ਅਸਤੀਫਾ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਸ੍ਰੀ ਮੰਥਰੀ ਸ੍ਰੀਨਿਵਾਸਲੂ ਦੇ ਨਾਂ ਤੇ ਭੇਜਿਆ ਗਿਆ। ਇਸ ਅਸਤੀਫੇ ਦੀ ਕਾਪੀ ਨੂੰ ਡਾ: ਰਾਜੂ ਵਲੋਂ ਆਪਣੇ ਫੇਸਬੁੱਕ ਪੇਜ ਤੇ ਵੀ ਸਾਂਝਾ ਕੀਤਾ ਗਿਆ।

ਪਿਛਲੀ ਖ਼ਬਰ ਹਿੰਦੀ ਫ਼ਿਲਮ ਦੇ ਡਾਇਰੈਕਟਰ ਇਮਤਿਆਜ ਅਲੀ ਅਤੇ ਏਆਰ ਰਹਿਮਾਨ ਟੀਮ ਨਾਲ ਅਟਾਰੀ-ਵਾਹਗਾ ਸਰਹੱਦ ਪਹੁੰਚੇ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਚੰਡੀਗੜ੍ਹ ਵਿਖੇ ਵੰਡਣਗੇ ਨਿਯੁਕਤੀ ਪੱਤਰ