06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲੋਕ ਮਿਲਣੀ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਮਾਨ ਕੱਲ੍ਹ ਆਉਣਗੇ ਬੜਵਾ

ਨੂਰਪੁਰ ਬੇਦੀ, 7 ਜੂਨ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਜੀਤ ਡੈਸਕ 07-06-2026

ਨੂਰਪੁਰ ਬੇਦੀ, 7 ਜੂਨ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਤਹਿਤ ਕੱਲ੍ਹ 8 ਜੂਨ ਨੂੰ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬੜਵਾ ਵਿਖੇ ਸ਼ਾਮੀਂ 5 ਵਜੇ ਪੁੱਜ ਰਹੇ ਹਨ।

ਦੱਸਣਯੋਗ ਹੈ ਕਿ ਪਿੰਡ ਬੜਵਾ ਰੂਪਨਗਰ ਦੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦਾ ਪਿੰਡ ਹੈ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ ਨਾਲ ਸ਼ੁਰੂ ਕੀਤੀਆਂ ਹੋਈਆਂ ਹਨ ।

ਪਿਛਲੀ ਖ਼ਬਰ ਇੰਡੀਆ ਗਠਬੰਧਨ 'ਚ ਬੈਠਕ ਤੋਂ ਪਹਿਲਾਂ ਮਤਭੇਦ, ਡੀ.ਐਮ.ਕੇ. ਅਤੇ 'ਆਪ' ਨੇ ਕੀਤਾ ਬਾਈਕਾਟ ਅਗਲੀ ਖ਼ਬਰ ਐਸ.ਆਈ.ਆਰ. ਅਤੇ ਵੋਟਰ ਮੈਪਿੰਗ ਸੰਬੰਧੀ ਮਲੇਰਕੋਟਲਾ ਹਲਕੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪ