06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

100 ਦੇ ਕਰੀਬ ਵੱਖ-ਵੱਖ ਪਰਿਵਾਰ ‘ਆਪ’ ਵਿਚ ਹੋਏ ਸ਼ਾਮਿਲ

ਲਹਿਰਾ, 7 ਜੂਨ- ਹਲਕਾ ਲਹਿਰਾ ਦੇ ਪਿੰਡ ਕਾਲਵੰਜਾਰਾ ਵਿਚ 100 ਦੇ ਕਰੀਬ ਵੱਖ-ਵੱਖ...

ਅਜੀਤ ਡੈਸਕ 07-06-2026

ਲਹਿਰਾ, 7 ਜੂਨ- ਹਲਕਾ ਲਹਿਰਾ ਦੇ ਪਿੰਡ ਕਾਲਵੰਜਾਰਾ ਵਿਚ 100 ਦੇ ਕਰੀਬ ਵੱਖ-ਵੱਖ ਪਰਿਵਾਰਾਂ ਨੇ ਅਲੱਗ ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੱਖ-ਵੱਖ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ।

ਪਿਛਲੀ ਖ਼ਬਰ ਤਪਾ ਖੇਤਰ ਅੰਦਰ ਝੋਨੇ ਦੀ ਲਵਾਈ ਦਾ ਕੰਮ ਹੋਇਆ ਸ਼ੁਰੂ ਅਗਲੀ ਖ਼ਬਰ ਸੰਘਰਸ਼ ਕਰ ਰਹੇ ਨੌਜਵਾਨਾਂ ਉੱਪਰ ਅਣਮਨੁੱਖੀ ਤਸ਼ੱਦਦ ਜਮਹੂਰੀਅਤ ਦਾ ਘਾਣ- ਭਾਈ ਲੌਂਗੋਵਾਲ