04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ- ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 8 ਜੂਨ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ.....

ਅਜੀਤ ਡੈਸਕ 08-06-2026

ਚੰਡੀਗੜ੍ਹ, 8 ਜੂਨ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਕੋਟਿ-ਕੋਟਿ ਵਧਾਈਆਂ।

ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਹਮੇਸ਼ਾ ਸਾਨੂੰ ਹੱਕ-ਸੱਚ ਅਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਪਿਛਲੀ ਖ਼ਬਰ ਫਿਲੀਪੀਨਜ਼ ਵਿਚ 7.8 ਤੀਬਰਤਾ ਦਾ ਭੂਚਾਲ, ਢਹਿ ਗਈਆਂ ਕਈ ਇਮਾਰਤਾਂ ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਮੁੜ ਹੀਟ ਵੇਵ ਦੀ ਦਸਤਕ