04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਰੋਪੜ ਦਾ ਦੌਰਾ

ਚੰਡੀਗੜ੍ਹ, 8 ਜੂਨ- ਮੁੱਖ ਮੰਤਰੀ ਭਗਵੰਤ ਮਾਨ ਰੋਪੜ ਦਾ ਦੌਰਾ ਕਰਨਗੇ...

ਅਜੀਤ ਡੈਸਕ 08-06-2026

ਚੰਡੀਗੜ੍ਹ, 8 ਜੂਨ- ਮੁੱਖ ਮੰਤਰੀ ਭਗਵੰਤ ਮਾਨ ਰੋਪੜ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਅੱਜ ਸ਼ਾਮ ਰੋਪੜ ਦੇ ਪਿੰਡ ਬਰਵਾ ਵਿਚ ਇਕ ਜਨਤਕ ਮੀਟਿੰਗ ਕਰਨਗੇ। ਮੁੱਖ ਮੰਤਰੀ ਮਾਨ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਨਗੇ। ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੀ ਮੌਜੂਦ ਰਹਿਣਗੇ।

ਪਿਛਲੀ ਖ਼ਬਰ ਮਿਸ਼ਨ ਕਲੀਨ ਪੰਜਾਬ: ਡੇਰਾਬੱਸੀ ਬੱਸ ਸਟੈਂਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਦੀ ਕੀਤੀ ਸ਼ੁਰੂਆਤ