03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਚੰਡੀਗੜ੍ਹ, 8 ਜੂਨ- ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ...

ਅਜੀਤ ਡੈਸਕ 08-06-2026

ਚੰਡੀਗੜ੍ਹ, 8 ਜੂਨ- ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ। ਪਾਰਟੀ ਨੇ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਮਹਿਲਾ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਤਾਕਤ ਮਿਲੇਗੀ ਅਤੇ ਮਹਿਲਾਵਾਂ ਦੀ ਭਾਗੀਦਾਰੀ ਨੂੰ ਵਧਾਵਾ ਦਿੱਤਾ ਜਾਵੇਗਾ।

 

ਪਿਛਲੀ ਖ਼ਬਰ ਡੀ.ਸੀ.ਪੀ. ਦਫਤਰ ਵਿਚ ਚੱਲੀ ਗੋਲੀ, ਇਕ ਜ਼ਖਮੀ ਅਗਲੀ ਖ਼ਬਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਉੱਤੇ ਭਾਜਪਾ ਸਰਕਾਰ ਨੇ ਪਾਇਆ ਹੋਰ ਭਾਰ- ਵਿਧਾਇਕਾ ਨਰਿੰਦਰ ਕੌਰ ਭਰਾਜ