03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕੌਮੀ ਇਨਸਾਫ਼ ਮੋਰਚਾ ਵਲੋਂ 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਜਾਵੇਗਾ ਮੁਫ਼ਤ

ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਦੋ ਘੰਟੇ ਲਈ....

ਅਜੀਤ ਡੈਸਕ 08-06-2026

ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਦੋ ਘੰਟੇ ਲਈ ਮੁਫ਼ਤ ਕਰਵਾਇਆ ਜਾਵੇਗਾ। ਇਸ ਦੀ ਜਾਣਕਾਰੀ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 4 ਜੁਲਾਈ ਨੂੰ ਰਾਜਪੁਰਾ ਵਿਖੇ ਰੇਲਾਂ ਰੋਕਣ ਅਤੇ 15 ਅਗਸਤ ਨੂੰ ਰਾਜਪਾਲ ਭਵਨ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।

ਪਿਛਲੀ ਖ਼ਬਰ ਭਾਰਤ ਤੇ ਅਫ਼ਗਾਨਿਸਤਾਨ ਟੈਸਟ ਮੈਚ: ਭਾਰਤ ਨੇ ਅਫ਼ਗਾਨਿਸਤਾਨ ਨੂੰ ਇਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ ਅਗਲੀ ਖ਼ਬਰ ਆਰ ਪ੍ਰਗਿਆਨਾਨੰਦ ਨੇ ਮੁੱਖ ਮੰਤਰੀ ਵਿਜੇ ਨਾਲ ਮੁਲਾਕਾਤ ਮੌਕੇ ਖੇਡੀ ਸ਼ਤਰੰਜ