02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ਼੍ਰੋਮਣੀ ਅਕਾਲੀ ਦਲ ਵਲੋਂ ਮਨੋਜ ਭੱਲਾ ਵਪਾਰੀ ਵਰਗ ਹਲਕਾ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਨਿਯੁਕਤ

ਬੱਧਨੀ ਕਲਾਂ (ਮੋਗਾ), 8 ਜੂਨ (ਸੰਜੀਵ ਕੋਛੜ) ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀ ਵਰਗ ਦੇ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਤਹਿਤ ਬਧਨੀ ਕਲਾਂ...

ਅਜੀਤ ਡੈਸਕ 08-06-2026

ਬੱਧਨੀ ਕਲਾਂ (ਮੋਗਾ), 8 ਜੂਨ (ਸੰਜੀਵ ਕੋਛੜ) ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀ ਵਰਗ ਦੇ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਤਹਿਤ ਬਧਨੀ ਕਲਾਂ ਦੇ ਪੁਰਾਣੇ ਵਰਕਰ ਮਨੋਜ ਭੱਲਾ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਹਲਕਾ ਪ੍ਰਧਾਨ ਵਪਾਰ ਵਰਗ ਸ਼੍ਰੋਮਣੀ ਅਕਾਲੀ ਦਲ ਨਿਯੁਕਤ ਕਰਨ ਤੇ ਉਨ੍ਹਾਂ ਦੇ ਸਮਰਥਕਾਂ ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਨੋਜ ਭੱਲਾ ਦੇ ਨਿੱਜੀ ਦਫ਼ਤਰ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲਗਾਤਾਰ ਲੱਗਾ ਹੋਇਆ ਹੈ। ਗੱਲਬਾਤ ਕਰਦਿਆਂ ਮਨੋਜ ਭਁਲਾਂ ਨੇ ਪਾਰਟੀ ਹਾਈਕਮਾਂਡ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਖਨਮੁਖ ਭਾਰਤੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਸੌਂਪੀ ਗਈ ਜ਼ਿੰੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। 

ਪਿਛਲੀ ਖ਼ਬਰ 11 ਜੂਨ ਨੂੰ ਹੋਵੇਗੀ ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅਗਲੀ ਖ਼ਬਰ ਤ੍ਰਿਣਮੂਲ ਕਾਂਗਰਸ ਦੇ 20 ਸੰਸਦ ਮੈਂਬਰਾਂ ਵਲੋਂ ਐਨ.ਡੀ.ਏ. ਦੇ ਸਮਰਥਨ ਦਾ ਰਸਮੀ ਸੰਕੇਤ - ਡਾ. ਕਾਕੋਲੀ ਘੋਸ਼ ਦਸਤੀਦਾਰ ਨ...