02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੀਤੀ ਸੁੰਦਰ ਦੀਪਮਾਲਾ

ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ...

ਅਜੀਤ ਡੈਸਕ 08-06-2026

 ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਾਮ ਨੂੰ ਸੁੰਦਰ ਦੀਪਮਾਲਾ ਕੀਤੀ ਗਈ। ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਦੀਪ ਮਾਲਾ ਲਈ ਬਿਜਲਈ ਲੜੀਆਂ ਤੇ ਬਲਬਾਂ ਦੀ ਵਰਤੋਂ ਕੀਤੀ ਗਈ ਉੱਥੇ ਸ਼ਰਧਾਲੂਆਂ ਨੇ ਪਵਿੱਤਰ ਅੰਮ੍ਰਿਤ ਸਰੋਵਰ ਕਿਨਾਰੇ ਘਿਓ ਦੇ ਦੀਵੇ ਬਾਲ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਮੁਲਾਜ਼ਮ ਦਾ ਸਟਾਰ ਤੋੜਨ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਗੱਡੀ ਦੀ ਟੈਂਕੀ ਨੂੰ ਵੈਲਡਿੰਗ ਕਰਦੇ ਸਮੇਂ ਲੱਗੀ ਅੱਗ, ਮਕੈਨਿਕ ਦੀ ਮੌਤ