01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੀਨੀਅਰ ਪੱਤਰਕਾਰ ਦਲਜੀਤ ਸਿੰਘ ਮੱਕੜ ਦਾ ਦਿਹਾਂਤ

ਚੀਮਾ ਮੰਡੀ (ਸੰਗਰੂਰ), 9 ਜੂਨ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਜ਼ਿਲ੍ਹਾ ਸੰਗਰੂਰ ਦੇ ਕਸਬਾ ਚੀਮਾ ਮੰਡੀ ਤੋਂ 'ਰੋਜ਼ਾਨਾ ਅਜੀਤ' ਦੇ ਪੱਤਰਕਾਰ ਦਲਜੀਤ ਸਿੰਘ ਮੱਕੜ ਦਾ ਲੰਮੀ....

ਅਜੀਤ ਡੈਸਕ 09-06-2026

ਚੀਮਾ ਮੰਡੀ (ਸੰਗਰੂਰ), 9 ਜੂਨ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਜ਼ਿਲ੍ਹਾ ਸੰਗਰੂਰ ਦੇ ਕਸਬਾ ਚੀਮਾ ਮੰਡੀ ਤੋਂ 'ਰੋਜ਼ਾਨਾ ਅਜੀਤ' ਦੇ ਪੱਤਰਕਾਰ ਦਲਜੀਤ ਸਿੰਘ ਮੱਕੜ ਦਾ ਲੰਮੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਕਿਸੇ ਨਾ-ਮੁਰਾਦ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਸਸਕਾਰ ਕੱਲ੍ਹ ਸਵੇਰੇ (10 ਜੂਨ ਨੂੰ) ਚੀਮਾ ਮੰਡੀ (ਸੰਗਰੂਰ) ਵਿਖੇ ਕਰੀਬ 11 ਵਜੇ ਹੋਵੇਗਾ। ਉਨ੍ਹਾਂ ਦੇ ਦਿਹਾਂਤ ’ਤੇ ਵੱਖ ਵੱਖ ਸਮਾਜਿਕ, ਧਾਰਮਿਕ, ਰਾਜਨੀਤਕ, ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਪਿਛਲੀ ਖ਼ਬਰ ਘਰਦਿਆਂ ਤੋਂ ਨਾਰਾਜ਼ ਹੋ ਕੇ ਇਕੋ ਵੇਲੇ ਲਾਪਤਾ ਹੋਏ 5 ਬੱਚੇ ਅਗਲੀ ਖ਼ਬਰ ⭐️ਮਾਣਕ ਮੋਤੀ⭐️