01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 9 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਤਹਿਸੀਲ ਅਮਲੋਹ ਦੇ ਅਧੀਨ ਪੈਂਦੇ ਪਿੰਡ ਸ਼ਮਸ਼ਪੁਰ ਵਿਚ ਇਕ ਜਨਤਕ....

ਅਜੀਤ ਡੈਸਕ 09-06-2026

ਚੰਡੀਗੜ੍ਹ, 9 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਤਹਿਸੀਲ ਅਮਲੋਹ ਦੇ ਅਧੀਨ ਪੈਂਦੇ ਪਿੰਡ ਸ਼ਮਸ਼ਪੁਰ ਵਿਚ ਇਕ ਜਨਤਕ ਮੀਟਿੰਗ ਕਰਨਗੇ। ਮੁੱਖ ਮੰਤਰੀ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਨਗੇ।

ਪਿਛਲੀ ਖ਼ਬਰ ਅੱਜ ਤੋਂ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਹੀਟਵੇਵ ਦੀ ਚਿਤਾਵਨੀ ਜਾਰੀ ਅਗਲੀ ਖ਼ਬਰ ਘਰਦਿਆਂ ਤੋਂ ਨਾਰਾਜ਼ ਹੋ ਕੇ ਇਕੋ ਵੇਲੇ ਲਾਪਤਾ ਹੋਏ 5 ਬੱਚੇ