01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਈ.ਡੀ. ਵਲੋਂ ਜਲੰਧਰ ਵਿਚ ਛਾਪੇਮਾਰੀ

ਜਲੰਧਰ, 9 ਜੂਨ, (ਸ਼ਿਵ)- ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਬਾਹਰੋਂ ਆਈਆਂ ਟੀਮਾਂ ਵਲੋਂ ਅੱਜ ਜਲੰਧਰ ਵਿਚ ਇਕ ਕਾਰੋਬਾਰੀ ’ਤੇ ਛਾਪੇਮਾਰੀ ਕੀਤੀ ਗਈ ਹੈ। ਈ.ਡੀ.....

ਅਜੀਤ ਡੈਸਕ 09-06-2026

ਜਲੰਧਰ, 9 ਜੂਨ, (ਸ਼ਿਵ)- ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਬਾਹਰੋਂ ਆਈਆਂ ਟੀਮਾਂ ਵਲੋਂ ਅੱਜ ਜਲੰਧਰ ਵਿਚ ਇਕ ਕਾਰੋਬਾਰੀ ’ਤੇ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਦੀਆਂ ਟੀਮਾਂ ਨੇ ਅੱਜ ਸਵੇਰੇ ਹੀ ਉਨ੍ਹਾਂ ਦੇ ਘਰ ਪੁੱਜ ਕੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਈ.ਡੀ. ਦੀਆਂ ਟੀਮਾਂ ਵਲੋਂ ਅੱਜ ਸਵੇਰੇ ਹੀ ਉਨ੍ਹਾਂ ਦੇ ਘਰ ਪੁੱਜ ਕੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਟੀਮ ਵਲੋਂ ਅਜੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। 

ਪਿਛਲੀ ਖ਼ਬਰ ਈ.ਡੀ. ਵਲੋਂ ਲੁਧਿਆਣਾ, ਬਰੇਲੀ ਅਤੇ ਦਿੱਲੀ-ਨੋਇਡਾ ਖੇਤਰ ਵਿਚ ਵੀ ਛੇ ਥਾਵਾਂ 'ਤੇ ਛਾਪੇਮਾਰੀ ਅਗਲੀ ਖ਼ਬਰ ਅੱਜ ਤੋਂ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਹੀਟਵੇਵ ਦੀ ਚਿਤਾਵਨੀ ਜਾਰੀ