31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋ ਦਾ ਲੁਧਿਆਣਾ ਪਹੁੰਚਣ 'ਤੇ ਭਰਵਾਂ ਸਵਾਗਤ

ਲੁਧਿਆਣਾ (ਰੂਪੇਸ਼ ਕੁਮਾਰ), 9ਨ ਜੂਨ - ਭਾਜਪਾ ਪੰਜਾਬ ਦਾ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋ ਪਹਿਲੀ ਵਾਰ ਲੁਧਿਆਣਾ ਪਹੁੰਚੇ ਹਨ ਜਿੱਥੇ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ...

ਅਜੀਤ ਡੈਸਕ 09-06-2026

 ਲੁਧਿਆਣਾ (ਰੂਪੇਸ਼ ਕੁਮਾਰ), 9ਨ ਜੂਨ - ਭਾਜਪਾ ਪੰਜਾਬ ਦਾ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋ ਪਹਿਲੀ ਵਾਰ ਲੁਧਿਆਣਾ ਪਹੁੰਚੇ ਹਨ ਜਿੱਥੇ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਕਿ 2027 ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਜਿੱਤ ਹਾਸਿਲ ਕਰੇਗੀ ਅਤੇ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਸਥਾਪਿਤ ਕਰਨਗੇ।

ਪਿਛਲੀ ਖ਼ਬਰ ਪੰਜਾਬ ਦੀ ਬੇਅਦਬੀ ਪਾਰਟੀ/ਚਿੱਟਾ ਪਾਰਟੀ ਨਾਲ ਗੱਠਜੋੜ ਕਰਨ ਲਈ ਬਹੁਤ ਬੇਚੈਨ ਹੈ ਈਡੀ ਪਾਰਟੀ - ਕੇਜਰੀਵਾਲ ਅਗਲੀ ਖ਼ਬਰ ਐਨ.ਆਈ.ਏ. ਵਲੋਂ ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਵਿਖੇ ਛਾਪਾਮਾਰੀ, ਪੰਜ ਘੰਟੇ ਚੱਲੀ ਜਾਂਚ