31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੰਜਾਬ ਦੀ ਬੇਅਦਬੀ ਪਾਰਟੀ/ਚਿੱਟਾ ਪਾਰਟੀ ਨਾਲ ਗੱਠਜੋੜ ਕਰਨ ਲਈ ਬਹੁਤ ਬੇਚੈਨ ਹੈ ਈਡੀ ਪਾਰਟੀ - ਕੇਜਰੀਵਾਲ

ਨਵੀਂ ਦਿੱਲੀ, 9 ਜੂਨ - ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ, ਮੈਂ ਸੁਣਿਆ ਹੈ ਕਿ ਈਡੀ ਪਾਰਟੀ ਪੰਜਾਬ ਦੀ ਬੇਅਦਬੀ ਪਾਰਟੀ/ਚਿੱਟਾ ਪਾਰਟੀ ਨਾਲ ਗੱਠਜੋੜ...

ਅਜੀਤ ਡੈਸਕ 09-06-2026

 ਨਵੀਂ ਦਿੱਲੀ, 9 ਜੂਨ - ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ, ਮੈਂ ਸੁਣਿਆ ਹੈ ਕਿ ਈਡੀ ਪਾਰਟੀ ਪੰਜਾਬ ਦੀ ਬੇਅਦਬੀ ਪਾਰਟੀ/ਚਿੱਟਾ ਪਾਰਟੀ ਨਾਲ ਗੱਠਜੋੜ ਕਰਨ ਲਈ ਬਹੁਤ ਬੇਚੈਨ ਹੈ ਪਰ ਬੇਅਦਬੀ ਪਾਰਟੀ/ਚਿੱਟਾ ਪਾਰਟੀ ਉਨ੍ਹਾਂ ਨੂੰ ਕੋਈ ਮਹੱਤਵ ਨਹੀਂ ਦੇ ਰਹੀ।
ਦੱਸ ਦਈਏ ਕਿ ਈ.ਡੀ. ਵਲੋਂ ਅੱਜ ਸਵੇਰ ਤੋਂ ਜਲੰਧਰ ਅਤੇ ਲੁਧਿਆਣਾ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਮਨਪ੍ਰੀਤ ਸਿੰਘ ਇਆਲੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋ ਦਾ ਲੁਧਿਆਣਾ ਪਹੁੰਚਣ 'ਤੇ ਭਰਵਾਂ ਸਵਾਗਤ