31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕੌਮੀ ਇਨਸਾਫ਼ ਮੋਰਚੇ ਵਲੋਂ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਕਰਾਇਆ ਗਿਆ ਟੋਲ ਮੁਫਤ

ਲੁਧਿਆਣਾ/ਲਾਡੋਵਾਲ, 9 ਜੂਨ (ਰੁਪੇਸ਼ ਕੁਮਾਰ/ਬਲਬੀਰ ਸਿੰਘ ਰਾਣਾ) - ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਟੋਲ ਮੁਫਤ ਕਰਵਾਇਆ ਗਿਆ...ਗਾ।

ਅਜੀਤ ਡੈਸਕ 09-06-2026

ਲੁਧਿਆਣਾ/ਲਾਡੋਵਾਲ, 9 ਜੂਨ (ਰੁਪੇਸ਼ ਕੁਮਾਰ/ਬਲਬੀਰ ਸਿੰਘ ਰਾਣਾ) - ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਟੋਲ ਮੁਫਤ ਕਰਵਾਇਆ ਗਿਆ ਹੈ। ਕੌਮੀ ਇਨਸਾਫ਼ ਮੋਰਚੇ ਵਲੋਂ ਇਹ ਟੋਲ ਪਲਾਜ਼ਾ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਟੋਲ ਮੁਕਤ ਰੱਖਿਆ ਜਾਵੇਗਾ।

ਪਿਛਲੀ ਖ਼ਬਰ ਗੁਰੂ ਕੀ ਵਡਾਲੀ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਉਪਰੰਤ ਘਰ ਦੇ ਬਾਹਰ ਚਲਾਈਆਂ ਗੋਲੀਆਂ ਅਗਲੀ ਖ਼ਬਰ ਈ.ਡੀ. ਵਲੋਂ ਲੁਧਿਆਣਾ ’ਚ ਕੀਤੀ ਗਈ ਛਾਪੇਮਾਰੀ