31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੰਗਰੂਰ ਵਿਖੇ ਬੀ.ਐਸ.ਐਨ.ਐਲ. ਕਲੋਨੀ ਵਿਚ ਲੱਗੀ ਅੱਗ

ਸੰਗਰੂਰ, 9 ਜੂਨ (ਧੀਰਜ ਪਸ਼ੌਰੀਆ)- ਸੰਗਰੂਰ ਵਿਖੇ ਬੀ.ਐਸ.ਐਨ.ਐਲ. ਰਿਹਾਇਸ਼ੀ ਕਲੋਨੀ ਵਿਚ ਭਿਆਨਕ ਅੱਗ ਲੱਗ ਗਈ ਹੈ, ਜਿਸ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ....

ਅਜੀਤ ਡੈਸਕ 09-06-2026

ਸੰਗਰੂਰ, 9 ਜੂਨ (ਧੀਰਜ ਪਸ਼ੌਰੀਆ)- ਸੰਗਰੂਰ ਵਿਖੇ ਬੀ.ਐਸ.ਐਨ.ਐਲ. ਰਿਹਾਇਸ਼ੀ ਕਲੋਨੀ ਵਿਚ ਭਿਆਨਕ ਅੱਗ ਲੱਗ ਗਈ ਹੈ, ਜਿਸ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ।

ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹੈਂਡ ਗ੍ਰਨੇਡ ਸਮੇਤ ਦੋ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਗੁਰੂ ਕੀ ਵਡਾਲੀ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਉਪਰੰਤ ਘਰ ਦੇ ਬਾਹਰ ਚਲਾਈਆਂ ਗੋਲੀਆਂ