30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅਪਰੈਂਟਸ਼ਿਪ ਯੂਨੀਅਨ ਦੇ ਮੁਲਾਜ਼ਮ ਬਿਜਲੀ ਟਾਵਰ ’ਤੇ ਚੜੇ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)- ਆਪਣੀਆਂ ਮੰਗਾਂ ਨੂੰ ਲੈ ਕੇ...

ਅਜੀਤ ਡੈਸਕ 09-06-2026

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)- ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਮੂਹਰੇ ਧਰਨਾ ਦੇ ਰਹੀ ਅਪਰੈਂਟਸ਼ਿਪ ਯੂਨੀਅਨ ਦੇ ਮੁਲਾਜ਼ਮ ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਸੀ, ਅੱਜ ਉਸੇ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਪਟਿਆਲਾ ਸੰਗਰੂਰ ਰੋਡ ਤੇ ਪੈਂਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਨੇੜਲੇ ਬਿਜਲੀ ਟਾਵਰ ’ਤੇ ਚੜ ਗਏ ਹਨ।

ਉਨ੍ਹਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਤੇ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਹੈ।

ਪਿਛਲੀ ਖ਼ਬਰ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ ਅਗਲੀ ਖ਼ਬਰ ਢਕੌਲੀ ਸਥਿਤ ਨਿਜੀ ਹਸਪਤਾਲ ਤੇ ਅੱਖ ਦਾ ਆਪਰੇਸ਼ਨ ਗਲਤ ਕਰਨ ਦੇ ਲੱਗੇ ਦੋਸ਼