30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਟਾਕਾ ਫੈਕਟਰੀ ’ਚ ਲੱਗੀ ਅੱਗ, ਚਾਰ ਦੀ ਮੌਤ

ਜੈਪੁਰ, 9 ਜੂਨ-ਜੈਪੁਰ ਦੇ ਖੋਹ ਨਾਗੋਰੀਆਂ ਇਲਾਕੇ ਵਿਚ ਅੱਜ ਸਵੇਰੇ 11 ਵਜੇ ਇਕ ਪਟਾਕਾ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਇਸ ਵਿਚ ਇਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ....

ਅਜੀਤ ਡੈਸਕ 09-06-2026

ਜੈਪੁਰ, 9 ਜੂਨ-ਜੈਪੁਰ ਦੇ ਖੋਹ ਨਾਗੋਰੀਆਂ ਇਲਾਕੇ ਵਿਚ ਅੱਜ ਸਵੇਰੇ 11 ਵਜੇ ਇਕ ਪਟਾਕਾ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਇਸ ਵਿਚ ਇਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਮਜ਼ਦੂਰ ਸੜ ਗਏ। ਜੈਪੁਰ ਦੇ ਕੁਲੈਕਟਰ ਸੰਦੇਸ਼ ਨਾਇਕ ਨੇ ਦੱਸਿਆ ਕਿ ਪਟਾਕਾ ਫੈਕਟਰੀ ਖੋਹ ਨਾਗੋਰੀਆਂ ਦੇ ਆਇਸ਼ਾ ਨਗਰ ਤਲਾਈ ਇਲਾਕੇ ਵਿਚ ਆਈ.ਟੀ.ਆਈ. ਕਾਲਜ ਦੇ ਨੇੜੇ ਸਥਿਤ ਹੈ। ਅੱਗ ਕੁਝ ਜਲਣਸ਼ੀਲ ਪਦਾਰਥਾਂ ਦੀ ਮੌਜੂਦਗੀ ਕਾਰਨ ਲੱਗੀ।

ਜਾਣਕਾਰੀ ਅਨੁਸਾਰ ਫੈਕਟਰੀ ਦੇ ਅੰਦਰ ਵੱਡੀ ਗਿਣਤੀ ਵਿਚ ਪਟਾਕੇ ਰੱਖੇ ਗਏ ਸਨ, ਜੋ ਸੜ ਕੇ ਸੁਆਹ ਹੋ ਗਏ।

ਪਿਛਲੀ ਖ਼ਬਰ ਮਹਿਲ ਕਲਾਂ ਪੁਲਿਸ ਵਲੋਂ 1 ਕਿਲੋ 250 ਗ੍ਰਾਮ ਅਫੀਮ ਅਤੇ ਡਰੱਗ ਮਨੀ ਸਮੇਤ ਨੌਜਵਾਨ ਤੇ ਔਰਤ ਕਾਬੂ ਅਗਲੀ ਖ਼ਬਰ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ