30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮਹਿਲ ਕਲਾਂ ਪੁਲਿਸ ਵਲੋਂ 1 ਕਿਲੋ 250 ਗ੍ਰਾਮ ਅਫੀਮ ਅਤੇ ਡਰੱਗ ਮਨੀ ਸਮੇਤ ਨੌਜਵਾਨ ਤੇ ਔਰਤ ਕਾਬੂ

ਮਹਿਲ ਕਲਾਂ, 9 ਜੂਨ (ਅਵਤਾਰ ਸਿੰਘ ਅਣਖੀ)- ਥਾਣਾ ਮਹਿਲ ਕਲਾਂ (ਬਰਨਾਲਾ) ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ...

ਅਜੀਤ ਡੈਸਕ 09-06-2026

ਮਹਿਲ ਕਲਾਂ, 9 ਜੂਨ (ਅਵਤਾਰ ਸਿੰਘ ਅਣਖੀ)- ਥਾਣਾ ਮਹਿਲ ਕਲਾਂ (ਬਰਨਾਲਾ) ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਕ ਨੌਜਵਾਨ ਅਤੇ ਇਕ ਔਰਤ ਨੂੰ 1 ਕਿਲੋ 250 ਗ੍ਰਾਮ ਅਫੀਮ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਜਾਣਕਾਰੀ ਦਿੰਦਿਆ ਥਾਣਾ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਦੋਵਾਂ ਖਿਲਾਫ਼ ਥਾਣਾ ਮਹਿਲ ਕਲਾਂ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਦਫ਼ਤਰ ਦੇ ਵਿਚ ਲੜਕੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਾ ਆਰੋਪੀ ਗ੍ਰਿਫ਼ਤਾਰ ਅਗਲੀ ਖ਼ਬਰ ਪਟਾਕਾ ਫੈਕਟਰੀ ’ਚ ਲੱਗੀ ਅੱਗ, ਚਾਰ ਦੀ ਮੌਤ