30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਦਫ਼ਤਰ ਦੇ ਵਿਚ ਲੜਕੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਾ ਆਰੋਪੀ ਗ੍ਰਿਫ਼ਤਾਰ

ਜ਼ੀਰਕਪੁਰ, 9 ਜੂਨ (ਅਲੀ)- ਬੀਤੇ ਦਿਨ ਡਿੰਪਲ ਗਰਗ ਲੜਕੀ ਦਾ ਦਫ਼ਤਰ ਦੇ ਵਿਚ...

ਅਜੀਤ ਡੈਸਕ 09-06-2026

ਜ਼ੀਰਕਪੁਰ, 9 ਜੂਨ (ਅਲੀ)- ਬੀਤੇ ਦਿਨ ਡਿੰਪਲ ਗਰਗ ਲੜਕੀ ਦਾ ਦਫ਼ਤਰ ਦੇ ਵਿਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸਤੋਂ ਬਾਅਦ ਕਤਲ ਕਰਨ ਵਾਲੇ ਆਰੋਪੀ ਨੂੰ ਇਲਾਜ ਤੋਂ ਬਾਅਦ ਮੋਹਾਲੀ ਦੇ ਨਿਜੀ ਹਸਪਤਾਲ ਤੋਂ ਛੁੱਟੀ ਮਿਲਣ ਤੋ ਬਾਅਦ ਆਰੋਪੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਪਿਛਲੀ ਖ਼ਬਰ ਸਰਬਜੀਤ ਸਿੰਘ ਸਮਾਣਾ ਮੋਹਾਲੀ ਨਗਰ ਨਿਗਮ ਦੇ ਮੇਅਰ ਬਣੇ ਅਗਲੀ ਖ਼ਬਰ ਮਹਿਲ ਕਲਾਂ ਪੁਲਿਸ ਵਲੋਂ 1 ਕਿਲੋ 250 ਗ੍ਰਾਮ ਅਫੀਮ ਅਤੇ ਡਰੱਗ ਮਨੀ ਸਮੇਤ ਨੌਜਵਾਨ ਤੇ ਔਰਤ ਕਾਬੂ