30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸਰਬਜੀਤ ਸਿੰਘ ਸਮਾਣਾ ਮੋਹਾਲੀ ਨਗਰ ਨਿਗਮ ਦੇ ਮੇਅਰ ਬਣੇ

ਮੋਹਾਲੀ, 9 ਜੂਨ (ਪ੍ਰੋਫੈਸਰ ਅਵਤਾਰ ਸਿੰਘ)- ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ...

ਅਜੀਤ ਡੈਸਕ 09-06-2026

ਮੋਹਾਲੀ, 9 ਜੂਨ (ਪ੍ਰੋਫੈਸਰ ਅਵਤਾਰ ਸਿੰਘ)- ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਦਾ ਮੇਅਰ ਬਣਾਇਆ ਗਿਆ ਹੈ। ਆਰ.ਪੀ. ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਬਣੇ ਹਨ।

ਪਿਛਲੀ ਖ਼ਬਰ ਸੁਵਿਧਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਹੋਈ ਸਮਾਪਤ ਅਗਲੀ ਖ਼ਬਰ ਦਫ਼ਤਰ ਦੇ ਵਿਚ ਲੜਕੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਾ ਆਰੋਪੀ ਗ੍ਰਿਫ਼ਤਾਰ