30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੁਵਿਧਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਹੋਈ ਸਮਾਪਤ

ਚੰਡੀਗੜ੍ਹ, 9 ਜੂਨ- ਸੁਵਿਧਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਸਮਾਪਤ ਹੋ...

ਅਜੀਤ ਡੈਸਕ 09-06-2026

ਚੰਡੀਗੜ੍ਹ, 9 ਜੂਨ- ਸੁਵਿਧਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਸਮਾਪਤ ਹੋ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਚਰਚਾ ਹੋਈ। ਮੀਟਿੰਗ ਤੋਂ ਬਾਅਦ ਯੂਨੀਅਨ ਨੇ ਕੰਮ 'ਤੇ ਵਾਪਸ ਆਉਣ ਦਾ ਫੈਸਲਾ ਲਿਆ। ਸੇਵਾ ਕੇਂਦਰ ਦੇ ਸਾਰੇ ਕਰਮਚਾਰੀ ਭਲਕੇ ਤੋਂ ਡਿਊਟੀ 'ਤੇ ਪਰਤ ਜਾਣਗੇ।

ਪਿਛਲੀ ਖ਼ਬਰ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨਿਵਾਸ 'ਤੇ ਹੋਵੇਗੀ ਕੈਬਨਿਟ ਮੀਟਿੰਗ ਅਗਲੀ ਖ਼ਬਰ ਸਰਬਜੀਤ ਸਿੰਘ ਸਮਾਣਾ ਮੋਹਾਲੀ ਨਗਰ ਨਿਗਮ ਦੇ ਮੇਅਰ ਬਣੇ