30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਹੋਇਆ ਹੰਗਾਮਾ

ਅੰਮ੍ਰਿਤਸਰ, 9 ਮਈ- ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਹੰਗਾਮਾ...

ਅਜੀਤ ਡੈਸਕ 09-06-2026

ਅੰਮ੍ਰਿਤਸਰ, 9 ਮਈ- ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਹੰਗਾਮਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਕੰਪਿਊਟਰ ਖ਼ਰਾਬ ਹੋਣ 'ਤੇ ਯਾਤਰੀ ਪਰੇਸ਼ਾਨ ਹੋਏ। ਏਅਰਪੋਰਟ 'ਤੇ ਲੰਮੀਆਂ ਲਾਈਨਾਂ ਲੱਗ ਗਈਆਂ।

ਪਿਛਲੀ ਖ਼ਬਰ ਪੰਜਾਬ 'ਚ ਕੱਲ੍ਹ ਸਰਕਾਰੀ ਬੱਸਾਂ ਦਾ ਹੋਵੇਗਾ ਚੱਕਾ ਜਾਮ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਹਸਪਤਾਲ ਖ਼ਿਲਾਫ਼ ਕੀਤੀ ਨਾਅਰੇਬਾਜ਼ੀ