28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮਜੀਠੀਆ ਮਾਮਲੇ ’ਚ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਮਿਲੀ ਰਾਹਤ

ਅੰਮ੍ਰਿਤਸਰ, 10 ਜੂਨ (ਰੇਸ਼ਮ ਸਿੰਘ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ’ਚ ਉਨ੍ਹਾਂ ਨਾਲ ਨਾਮਜ਼ਦ ਕੀਤੇ ਵਕੀਲ ਬਿਕਰਮਜੀਤ....

ਅਜੀਤ ਡੈਸਕ 10-06-2026

ਅੰਮ੍ਰਿਤਸਰ, 10 ਜੂਨ (ਰੇਸ਼ਮ ਸਿੰਘ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ’ਚ ਉਨ੍ਹਾਂ ਨਾਲ ਨਾਮਜ਼ਦ ਕੀਤੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਵੱਡੀ ਰਾਹਤ ਮਿਲੀ ਹੈ ਜਦੋਂ ਕਿ ਅਦਾਲਤ ਵਿਚ ਪੁਲਿਸ ਦੀ ਸਿੱਟ ਕਮੇਟੀ ਨੇ ਉਨ੍ਹਾਂ ਨੂੰ ਬੇਗੁਨਾਹ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਲੋੜ ਨਹੀਂ ਹੈ।

ਦੱਸਣ ਯੋਗ ਹੈ ਕਿ ਸ. ਬਿਕਰਮ ਸਿੰਘ ਮਜੀਠੀਆ ਵਲੋਂ ਵੀ ਆਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ’ਤੇ ਸੁਣਵਾਈ ਭਲਕੇ 11 ਜੂਨ ਨੂੰ ਹੋਵੇਗੀ।

ਪਿਛਲੀ ਖ਼ਬਰ ਖੇਤ ਵਿਚ ਕੰਮ ਕਰਦੇ ਸਮੇਂ ਪਲਟਿਆ ਟਰੈਕਟਰ, ਕਿਸਾਨ ਦੀ ਮੌਤ ਅਗਲੀ ਖ਼ਬਰ ਬਾਬਾ ਕੁੱਲੀ ਵਾਲਿਆ ਗੁ: ਸ੍ਰੀ ਨਨਕਾਣਾ ਸਾਹਿਬ ਲਈ ਭਾਰਤ ਤੋਂ ਪਾਲਕੀ ਸਾਹਿਬ ਭੇਜੀ