27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਲੰਧਰ ਕੈਂਟ ਦੇ ਭਾਜਪਾ ਦੇ ਸੀਨੀਅਰ ਆਗੂ ਜੋਰਜ ਸਾਗਰ ‘ਆਪ’ ’ਚ ਸ਼ਾਮਿਲ

ਚੰਡੀਗੜ੍ਹ, 10 ਜੂਨ, (ਮਨੀਸ਼)- ਜਲੰਧਰ ਕੈਂਟ ਦੇ ਭਾਜਪਾ ਦੇ ਸੀਨੀਅਰ ਆਗੂ ਜੋਰਜ ਸਾਗਰ ਅੱਜ ‘ਆਪ’ ’ਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿਚ ਸੂਬਾ...

ਅਜੀਤ ਡੈਸਕ 10-06-2026

 ਚੰਡੀਗੜ੍ਹ, 10 ਜੂਨ, (ਮਨੀਸ਼)- ਜਲੰਧਰ ਕੈਂਟ ਦੇ ਭਾਜਪਾ ਦੇ ਸੀਨੀਅਰ ਆਗੂ ਜੋਰਜ ਸਾਗਰ ਅੱਜ ‘ਆਪ’ ’ਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿਚ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਾਮਿਲ ਕਰਵਾਇ। ਉਨ੍ਹਾਂ ਦੇ ਨਾਲ ਦੀਪਕ ਬਾਲੀ ਤੇ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।

ਪਿਛਲੀ ਖ਼ਬਰ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਖੋਜਕੀਪੁਰ 'ਚ ਐਨ.ਆਈ.ਏ. ਦੀ ਟੀਮ ਵਲੋਂ ਛਾਪੇਮਾਰੀ ਅਗਲੀ ਖ਼ਬਰ ਕੈਨੇਡਾ ਵਿਚ ਪੰਜਾਬੀ ਮੂਲ ਦਾ ਪੁਲਿਸ ਅਧਿਕਾਰੀ ਤਰੁਣ ਬਾਲੀ ਸ਼ਹੀਦ