27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸ੍ਰੀ ਹਰਗੋਬਿੰਦਪੁਰ ਦੇ ਪਿੰਡ ਖੋਜਕੀਪੁਰ 'ਚ ਐਨ.ਆਈ.ਏ. ਦੀ ਟੀਮ ਵਲੋਂ ਛਾਪੇਮਾਰੀ

ਸ੍ਰੀ ਹਰਗੋਬਿੰਦਪੁਰ (ਬਟਾਲਾ), 10 ਜੂਨ (ਕਵਲਜੀਤ ਸਿੰਘ ਚੀਮਾ)- ਐਨ.ਆਈ.ਏ. ਦੀ ਟੀਮ ਵਲੋਂ ਸ੍ਰੀ ਹਰਗੋਬਿੰਦਪੁਰ ਨਜ਼ਦੀਕ ਪਿੰਡ ਖੋਜਕੀਪੁਰ ਵਿਚ ਇਕ ਕਿਸਾਨ ਦੇ ਘਰ ਛਾਪੇਮਾਰੀ...

ਅਜੀਤ ਡੈਸਕ 10-06-2026

ਸ੍ਰੀ ਹਰਗੋਬਿੰਦਪੁਰ (ਬਟਾਲਾ), 10 ਜੂਨ (ਕਵਲਜੀਤ ਸਿੰਘ ਚੀਮਾ)- ਐਨ.ਆਈ.ਏ. ਦੀ ਟੀਮ ਵਲੋਂ ਸ੍ਰੀ ਹਰਗੋਬਿੰਦਪੁਰ ਨਜ਼ਦੀਕ ਪਿੰਡ ਖੋਜਕੀਪੁਰ ਵਿਚ ਇਕ ਕਿਸਾਨ ਦੇ ਘਰ ਛਾਪੇਮਾਰੀ ਕੀਤੀ ਗਈ ਇਹ ਮਾਮਲਾ ਪਾਕਿਸਤਾਨ ਅਧਾਰਤ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਐਨ.ਆਈ.ਏ. ਦੀ ਟੀਮ ਵਲੋਂ ਪਿੰਡ ਖੋਜਕੀਪੁਰ ਦੇ ਜਸ਼ਨਪ੍ਰੀਤ ਸਿੰਘ ਨੂੰ ਚੰਡੀਗੜ੍ਹ ਵਿਖੇ ਦਫ਼ਤਰ ’ਚ ਜਾਂਚ ਲਈ ਸੱਦਿਆ ਗਿਆ ਹੈ।

ਪਿਛਲੀ ਖ਼ਬਰ ਚੀਮਾ ਮੰਡੀ ਤੋਂ ਅਜੀਤ ਦੇ ਪੱਤਰਕਾਰ ਮੱਕੜ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਜਲੰਧਰ ਕੈਂਟ ਦੇ ਭਾਜਪਾ ਦੇ ਸੀਨੀਅਰ ਆਗੂ ਜੋਰਜ ਸਾਗਰ ‘ਆਪ’ ’ਚ ਸ਼ਾਮਿਲ