25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬਰਨਾਲਾ ਨੂੰ ਅੱਜ ਮਿਲੇਗਾ ਨਵਾਂ ਮੇਅਰ

ਚੰਡੀਗੜ੍ਹ, 11 ਜੂਨ- ਬਰਨਾਲਾ ਨੂੰ ਅੱਜ ਆਪਣਾ ਨਵਾਂ ਮੇਅਰ ਮਿਲੇਗਾ। 'ਆਪ' ਦਾ ਮੇਅਰ ਬਣਨ ਤੈਅ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕੀਤੀ.....

ਅਜੀਤ ਡੈਸਕ 11-06-2026

ਚੰਡੀਗੜ੍ਹ, 11 ਜੂਨ- ਬਰਨਾਲਾ ਨੂੰ ਅੱਜ ਆਪਣਾ ਨਵਾਂ ਮੇਅਰ ਮਿਲੇਗਾ। 'ਆਪ' ਦਾ ਮੇਅਰ ਬਣਨ ਤੈਅ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕੀਤੀ ਸੀ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਦੇ ਹਲਕੇ ਵਿਚ ਭਾਜਪਾ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਦੁਪਹਿਰ ਬਰਨਾਲਾ ਪਹੁੰਚਣਗੇ।

ਪਿਛਲੀ ਖ਼ਬਰ ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ ਅਗਲੀ ਖ਼ਬਰ ਅੱਜ ਤੋਂ ਪੰਜਾਬ ਤੇ ਚੰਡੀਗੜ੍ਹ ’ਚ ਬਦਲ ਜਾਵੇਗਾ ਮੌਸਮ