25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅੱਜ ਮੁੜ ਈ.ਡੀ. ਅੱਗੇ ਪੇਸ਼ ਹੋਣਗੇ ਵਿਧਾਇਕ ਰਮਨ ਅਰੋੜਾ

ਜਲੰਧਰ, 11 ਜੂਨ (ਦਵਿੰਦਰ)- ਜਲੰਧਰ ਕੇਂਦਰੀ ਹਲਕੇ ਤੋਂ 'ਆਪ' ਵਿਧਾਇਕ ਰਮਨ ਅਰੋੜਾ ਅੱਜ ਫਿਰ ਈ.ਡੀ. ਸਾਹਮਣੇ ਪੇਸ਼ ਹੋਣਗੇ। ਪਿਛਲੀ ਵਾਰ ਈ.ਡੀ. ਅਧਿਕਾਰੀਆਂ ਨੇ ਰਮਨ ਅਰੋੜਾ....

ਅਜੀਤ ਡੈਸਕ 11-06-2026

ਜਲੰਧਰ, 11 ਜੂਨ (ਦਵਿੰਦਰ)- ਜਲੰਧਰ ਕੇਂਦਰੀ ਹਲਕੇ ਤੋਂ 'ਆਪ' ਵਿਧਾਇਕ ਰਮਨ ਅਰੋੜਾ ਅੱਜ ਫਿਰ ਈ.ਡੀ. ਸਾਹਮਣੇ ਪੇਸ਼ ਹੋਣਗੇ। ਪਿਛਲੀ ਵਾਰ ਈ.ਡੀ. ਅਧਿਕਾਰੀਆਂ ਨੇ ਰਮਨ ਅਰੋੜਾ ਤੋਂ 8 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਸੀ। ਈ.ਡੀ. ਨੇ ਨੋਟਿਸ ਭੇਜ ਕੇ ਭ੍ਰਿਸ਼ਟਾਚਾਰ ਮਾਮਲੇ ਸੰਬੰਧੀ ਦਸਤਾਵੇਜ਼ ਮੰਗੇ ਸਨ।

ਪਿਛਲੀ ਖ਼ਬਰ ਕਾਂਗਰਸ ਨੇ ਸੱਦੀ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਅਗਲੀ ਖ਼ਬਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ