25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕਾਂਗਰਸ ਨੇ ਸੱਦੀ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ

ਨਵੀਂ ਦਿੱਲੀ, 11 ਜੂਨ - ਕਾਂਗਰਸ ਨੇ ਅੱਜ ਇਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਏ.ਆਈ.ਸੀ.ਸੀ. ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਪੀ.ਸੀ.ਸੀ.....

ਅਜੀਤ ਡੈਸਕ 11-06-2026

ਨਵੀਂ ਦਿੱਲੀ, 11 ਜੂਨ - ਕਾਂਗਰਸ ਨੇ ਅੱਜ ਇਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਏ.ਆਈ.ਸੀ.ਸੀ. ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਪੀ.ਸੀ.ਸੀ. ਪ੍ਰਧਾਨਾਂ ਦੀ ਸੱਦੀ ਗਈ ਹੈ।

ਸੂਬਾ ਕਾਂਗਰਸ ਪ੍ਰਧਾਨ ਰਾਓ ਨਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਇੰਚਾਰਜ ਬੀ.ਕੇ. ਹਰੀਪ੍ਰਸਾਦ ਮੀਟਿੰਗ ਲਈ ਪਹੁੰਚ ਗਏ ਹਨ। ਮੀਟਿੰਗ ਦੀ ਪ੍ਰਧਾਨਗੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਕਰਨਗੇ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਮੌਜੂਦਾ ਰਾਜਨੀਤਕ ਵਿਕਾਸ 'ਤੇ ਚਰਚਾ ਕੀਤੀ ਜਾਵੇਗੀ ਤੇ ਨਾਲ ਹੀ ਸੰਗਠਨਾਤਮਕ ਰਣਨੀਤੀ ਅਤੇ ਭਵਿੱਖ ਦੀ ਦਿਸ਼ਾ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਅੰਮ੍ਰਿਤਸਰ ਪੁ‌ਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਛੇ ਮੁਲਜ਼ਮ ਕੀਤੇ ਕਾਬੂ ਅਗਲੀ ਖ਼ਬਰ ਅੱਜ ਮੁੜ ਈ.ਡੀ. ਅੱਗੇ ਪੇਸ਼ ਹੋਣਗੇ ਵਿਧਾਇਕ ਰਮਨ ਅਰੋੜਾ