24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਰਾਮਾ ਮੰਡੀ ਇਲਾਕੇ ਵਿਚ ਤੇਜ਼ ਹਨੇਰੀ ਤੋਂ ਬਾਅਦ ਭਾਰੀ ਮੀਂਹ ਅਤੇ ਗੜੇਮਾਰੀ ਪਈ

ਰਾਮਾ ਮੰਡੀ, 11 ਜੂਨ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਨੇੜਲੇ ਪਿੰਡਾਂ ਵਿਚ ਅੱਜ ਤੇਜ਼ ਹਨੇਰੀ ਚੱਲਣ...

ਅਜੀਤ ਡੈਸਕ 11-06-2026

ਰਾਮਾ ਮੰਡੀ, 11 ਜੂਨ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਨੇੜਲੇ ਪਿੰਡਾਂ ਵਿਚ ਅੱਜ ਤੇਜ਼ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ ਅਤੇ ਗੜੇਮਾਰੀ ਪੈ ਗਈ। ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਬਾਰਿਸ਼ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਪਿਛਲੀ ਖ਼ਬਰ ਤਪਾ ਖੇਤਰ ਵਿਚ ਆਇਆ ਮੀਂਹ ਅਤੇ ਝੱਖੜ ਅਗਲੀ ਖ਼ਬਰ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ, ਦੂਸਰਾ ਗੰਭੀਰ ਜ਼ਖਮੀ