25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਤੇਜ਼ ਹਨੇਰੀ ਝੱਖੜ ਕਾਰਨ ਹਵੇਲੀ ਦੀ 60 ਫੁੱਟ ਦੀ ਛੱਤ ਉੱਡੀ

ਢਿੱਲਵਾਂ, 11 ਜੂਨ (ਗੋਬਿੰਦ ਸੁਖੀਜਾ)- ਅੱਜ ਸ਼ਾਮ ਨੂੰ ਜਿੱਥੇ ਤੇਜ਼ ਹਨੇਰੀ ਅਤੇ ਝੱਖੜ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੀ...

ਅਜੀਤ ਡੈਸਕ 11-06-2026

ਢਿੱਲਵਾਂ, 11 ਜੂਨ (ਗੋਬਿੰਦ ਸੁਖੀਜਾ)- ਅੱਜ ਸ਼ਾਮ ਨੂੰ ਜਿੱਥੇ ਤੇਜ਼ ਹਨੇਰੀ ਅਤੇ ਝੱਖੜ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੇ ਰਾਹਤ ਮਹਿਸੂਸ ਕੀਤੀ, ਉੱਥੇ ਮਾਲੀ ਨੁਕਸਾਨ ਵੀ ਹੋਣ ਦੀਆਂ ਖਬਰਾਂ ਵੀ ਪ੍ਰਾਪਤ ਹੋਈਆਂ ਹਨ।

ਇਸ ਸਬੰਧੀ ਢਿਲਵਾਂ ਦੇ ਕਿਸਾਨ ਆਗੂ ਸਰਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਲਾਗੇ ਉਨ੍ਹਾਂ ਦੀ ਹਵੇਲੀ ਦੀ 60 ਫੁੱਟ ਦੀ ਛੱਤ ਉੱਡ ਗਈ ਅਤੇ ਉਨ੍ਹਾਂ ਦਾ ਤਕਰੀਬਨ ਦੋ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਪਿਛਲੀ ਖ਼ਬਰ ਤਰੁਣ ਚੁੱਘ ਬਿਨਾ ਮੁਕਾਬਲੇ ਚੁਣੇ ਗਏ ਰਾਜ ਸਭਾ ਮੈਂਬਰ ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵ...