26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਦੇ ਤਿੰਨ ਦਿਨਾਂ ਦੌਰੇ ’ਤੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ,12 ਜੂਨ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਅਜੀਤ ਡੈਸਕ 12-06-2026

ਚੰਡੀਗੜ੍ਹ,12 ਜੂਨ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਵਿਚ ਇਕ ਮੈਗਾ ਰੋਡ ਸ਼ੋਅ ਕਰਨਗੇ। ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਨਗੇ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਾਰੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਪਿਛਲੀ ਖ਼ਬਰ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਅਗਲੀ ਖ਼ਬਰ ਨੌਜਵਾਨ ਲੜਕੇ ਦਾ ਇੰਗਲੈਂਡ ’ਚ ਕਤਲ