27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਸ੍ਰੀ ਚਮਕੌਰ ਸਾਹਿਬ,12ਜੂਨ (ਜਗਮੋਹਣ ਸਿੰਘ ਨਾਰੰਗ)- 1 ਜੂਨ ਨੂੰ ਲਾਪਤਾ ਹੋਏ ਨੌਜਵਾਨ ਹਰਵਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ ਦੀ ਲਾਸ਼ ਅੱਜ ਸਵੇਰੇ ਪਿੰਡ ਭੋਜੇ ਮਾਜਰਾ ਦੇ ਜੰਗਲ ’ਚੋਂ ਮਿਲੀ....

ਅਜੀਤ ਡੈਸਕ 12-06-2026

ਸ੍ਰੀ ਚਮਕੌਰ ਸਾਹਿਬ,12ਜੂਨ (ਜਗਮੋਹਣ ਸਿੰਘ ਨਾਰੰਗ)- 1 ਜੂਨ ਨੂੰ ਲਾਪਤਾ ਹੋਏ ਨੌਜਵਾਨ ਹਰਵਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ ਦੀ ਲਾਸ਼ ਅੱਜ ਸਵੇਰੇ ਪਿੰਡ ਭੋਜੇ ਮਾਜਰਾ ਦੇ ਜੰਗਲ ’ਚੋਂ ਮਿਲੀ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ’ਚ ਪੁਲਿਸ ਨੇ ਦੋ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ।

ਪਿਛਲੀ ਖ਼ਬਰ ਭਾਰਤੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ ਅਗਲੀ ਖ਼ਬਰ ਇਮਾਰਤ ’ਚ ਲੱਗੀ ਅੱਗ, ਤਿੰਨ ਦੀ ਮੌਤ