27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅਚਨਚੇਤ ਲੁਧਿਆਣਾ ਪਹੁੰਚੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ,ਸ਼ਹਿਰ ਦੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਲੁਧਿਆਣਾ, 12 ਜੂਨ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਅਚਨਚੇਤ ਲੁਧਿਆਣਾ ਪਹੁੰਚੇ, ਜਿਥੇ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕੇ ਵਿਚ ਘੁੰਮ....

ਅਜੀਤ ਡੈਸਕ 12-06-2026

ਲੁਧਿਆਣਾ, 12 ਜੂਨ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਅਚਨਚੇਤ ਲੁਧਿਆਣਾ ਪਹੁੰਚੇ, ਜਿਥੇ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕੇ ਵਿਚ ਘੁੰਮ ਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੌਨਸੂਨ ਸੰਬੰਧਿਤ ਕੀਤੀ ਜਾ ਰਹੀ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਸਾਰੀ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕੀਤੀ ਹੈ।

ਪਿਛਲੀ ਖ਼ਬਰ ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ ਅਗਲੀ ਖ਼ਬਰ ਪਿੰਡ ਰਾਮੇਆਣਾ ਵਿਖੇ ਜੈਤੋ ਰਜਵਾਹੇ ਵਿੱਚ ਪਿਆ ਵੱਡਾ ਪਾੜ, ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਪ੍ਰਭਾਵਿਤ