28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਆਈ.ਪੀ.ਐਸ. ਹਰਮਨਬੀਰ ਸਿੰਘ ਨੂੰ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ

ਅੰਮ੍ਰਿਤਸਰ, 12 ਜੂਨ- ਆਈ.ਪੀ.ਐਸ. ਹਰਮਨਬੀਰ ਸਿੰਘ ਨੂੰ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ...

ਅਜੀਤ ਡੈਸਕ 12-06-2026

ਅੰਮ੍ਰਿਤਸਰ, 12 ਜੂਨ- ਆਈ.ਪੀ.ਐਸ. ਹਰਮਨਬੀਰ ਸਿੰਘ ਨੂੰ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਆਈ.ਪੀ.ਐਸ. ਹਰਮਨਬੀਰ ਸਿੰਘ ਦੀ ਮੌਜੂਦਾ ਪੌਸਟਿੰਗ ਡੀ.ਆਈ.ਜੀ. ਪੀ.ਏ.ਪੀ. ਜਲੰਧਰ ਸੀ। ਆਈ.ਪੀ.ਐਸ. ਹਰਮਨਬੀਰ ਸਿੰਘ ਨੂੰ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ. ਦੀ ਥਾਂ ਤੇ ਨਿਯੁਕਤ ਕੀਤਾ ਗਿਆ ਹੈ।

 

ਪਿਛਲੀ ਖ਼ਬਰ ਸੋਨੀਆ ਮਾਨ ਨੇ ਪਿੰਡ ਭੱਗੂਪੁਰ ਬੇਟ ਦੇ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਅੱਜ ਸ਼ਾਮ ਦਿੱਲੀ ਵਿਚ ਹੋਵੇਗੀ ਭਾਜਪਾ ਦੀ ਵੱਡੀ ਬੈਠਕ