28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਦੇ 90% ਘਰਾਂ ਦਾ ਪਿਛਲੇ ਚਾਰ ਸਾਲਾਂ ਤੋਂ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ- ਚੀਮਾ

ਸੰਗਰੂਰ 12 ਜੂਨ (ਧੀਰਜ ਪਸੋਰੀਆ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਜੁਲਾਈ 2022 ਤੋਂ...

ਅਜੀਤ ਡੈਸਕ 12-06-2026

ਸੰਗਰੂਰ 12 ਜੂਨ (ਧੀਰਜ ਪਸੋਰੀਆ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਜੁਲਾਈ 2022 ਤੋਂ ਪੰਜਾਬ ਦੇ 90 ਪ੍ਰਤੀਸ਼ਤ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਪ੍ਰਤੀ ਦੋ ਮਹੀਨਾ ਮੁਫ਼ਤ ਮਿਲ ਰਹੀ ਹੈ ਜਿਸ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਮੰਤਰੀ ਚੀਮਾ ਨੇ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਨਾਲ ਪਾਵਰਕਾਮ ਨੂੰ ਕੋਈ ਵੀ ਘਾਟਾ ਨਹੀਂ ਪੈਣ ਦਿੱਤਾ ਗਿਆ।

ਪਿਛਲੀ ਖ਼ਬਰ ਅਸ਼ੋਕ ਕੰਬੋਜ਼ ਸੇਖੜਾ ਗੁਰੂ ਹਰਸਹਾਏ ਤੋਂ ਅਕਾਲੀ ਦਲ ਦੇ ਬੀ. ਸੀ. ਵਿੰਗ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜਲੰਧਰ ਵਿਚ ਸ਼ੋਅਰੂਮ ਤੇ ਹੋਈ ਗੋਲੀਬਾਰੀ, ਘਟਨਾ ਸੀ.ਸੀ.ਟੀ.ਵੀ.ਵਿਚ ਕੈਦ