28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਫੇਸਬੁੱਕ ਅਤੇ ਇੰਸਟਾਗ੍ਰਾਮ ਹੋਇਆ ਡਾਊਨ, ਯੂਜ਼ਰਸ ਪਰੇਸ਼ਾਨ

ਦਿੱਲੀ, 12 ਜੂਨ- ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਅਤੇ ਇੰਸਟਾਗ੍ਰਾਮ...

ਅਜੀਤ ਡੈਸਕ 12-06-2026

ਦਿੱਲੀ, 12 ਜੂਨ- ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਅਤੇ ਇੰਸਟਾਗ੍ਰਾਮ ਡਾਊਨ ਚੱਲ ਰਿਹਾ ਹੈ। ਜਿਸਦੇ ਕਾਰਣ ਯੂਜ਼ਰਸ ਪਰੇਸ਼ਾਨ ਹੋ ਗਏ ਹਨ। ਹਾਲਾਂਕਿ ਅਜਿਹਾ ਹਰ ਕਿਸੇ ਨਾਲ ਨਹੀਂ ਹੋ ਰਿਹਾ ਹੈ ਪਰ ਕੁਝ ਯੂਜ਼ਰਸ ਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ।

ਪਿਛਲੀ ਖ਼ਬਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਤਾ ਹਲਵਾਰਾ ਏਅਰਪੋਰਟ ਦਾ ਦੌਰਾ ਅਗਲੀ ਖ਼ਬਰ ਖੇਤਾਂ ਵਿਚੋਂ ਕੰਮ ਕਰਕੇ ਆ ਰਹੇ ਇਕ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ