30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

ਟਾਂਗਰਾ/ਜੰਡਿਆਲਾ ਗੁਰੂ (ਅੰਮ੍ਰਿਤਸਰ), 13 ਜੂਨ (ਹਰਜਿੰਦਰ ਸਿੰਘ ਕਲੇਰ) - ਹਲਕਾ ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਜਬੋਵਾਲ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੀ...

ਅਜੀਤ ਡੈਸਕ 13-06-2026

ਟਾਂਗਰਾ/ਜੰਡਿਆਲਾ ਗੁਰੂ (ਅੰਮ੍ਰਿਤਸਰ), 13 ਜੂਨ (ਹਰਜਿੰਦਰ ਸਿੰਘ ਕਲੇਰ) - ਹਲਕਾ ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਜਬੋਵਾਲ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਮਨਦੀਪ ਸਿੰਘ ਮੰਨਾ ਜੋ ਕਿ ਪਿਛਲੀ ਦਿਨੀਂ ਹੋਈ ਸਰਪੰਚੀ ਦੀ ਚੋਣ ਵਿਚ ਉਮੀਦਵਾਰ ਸੀ।

ਪਿਛਲੀ ਖ਼ਬਰ ਡੀਆਰਡੀਓ ਵਲੋਂ ਲਗਾਤਾਰ ਤਿੰਨ ਫਲਾਈਟ-ਟੈਸਟ ਅਗਲੀ ਖ਼ਬਰ ⭐️ਮਾਣਕ ਮੋਤੀ⭐️